Job 5:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਛੇਆਂ ਦੁਖਾਂ ਥੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤਾਂ ਵਿੱਚ ਕੋਈ ਬਦੀ ਤੈਨੂੰ ਨਾ ਛੋਹੇਗੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।