Job 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ। ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੁੜਨਾ ਤਾਂ ਮੂਰਖ ਨੂੰ ਵੱਢ ਸਿੱਟਦੀ ਹੈ, ਅਤੇ ਜਲਣ ਭੋਲਿਆਂ ਭਾਲਿਆਂ ਨੂੰ ਮਾਰ ਸਿੱਟਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।