Job 5:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਤਬਾਹੀ ਅਤੇ ਅਕਾਲ ਉੱਤੇ ਹੱਸੇਁਗਾ। ਤੈਨੂੰ ਜੰਗਲੀ ਜਾਨਵਰਾਂ ਤੋਂ ਡਰ ਨਹੀਂ ਲੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਬਾਹੀ ਤੇ ਔੜ ਦੇ ਉੱਤੇ ਤੂੰ ਹੱਸੇਂਗਾ, ਅਤੇ ਧਰਤੀ ਦੇ ਦਰਿੰਦੀਆਂ ਥੋਂ ਤੂੰ ਨਾ ਡਰੇਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,