Job 5:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰਾ ਇਕਰਾਰਨਾਮਾ ਪਰਮੇਸ਼ੁਰ ਨਾਲ ਹੈ ਇਸ ਲਈ ਖੇਤ ਵਿੱਚਲੇ ਪੱਥਰ ਦੀ ਵੀ ਤੇਰੇ ਇਕਰਾਰਨਾਮੇ ਨਾਲ ਸਾਂਝ ਹੈ। ਜੰਗਲੀ ਜਾਨਵਰ ਵੀ ਤੇਰੇ ਨਾਲ ਸ਼ਾਂਤੀ ਰੱਖਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਦਾਨ ਦੇ ਪੱਥਰਾਂ ਨਾਲ ਤੇਰਾ ਨੇਮ ਹੋਵੇਗਾ, ਅਤੇ ਰੜ ਦੇ ਦਰਿੰਦਿਆਂ ਨਾਲ ਤੇਰਾ ਮੇਲ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।