Job 5:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ। ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਕਬਰ ਵਿੱਚ ਪੂਰੀ ਉਮਰ ਨਾਲ ਜਾਵੇਗਾ, ਜਿਵੇਂ ਅੰਨ ਦੀਆਂ ਭਰੀਆਂ ਵੇਲੇ ਸਿਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।