Job 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੇ ਵਕਤ ਮਿੱਟੀ ਘੱਟੇ ਵਿੱਚੋਂ ਨਹੀਂ ਆਉਂਦੇ ਮੁਸੀਬਤਾਂ ਧਰਤੀ ਵਿੱਚੋਂ ਨਹੀਂ ਉੱਗਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਦੁਖ ਤਾਂ ਖ਼ਾਕ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਮਿੱਟੀ ਵਿੱਚੋਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,