Job 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਆਦਮੀ ਸਿਰਫ਼ ਮੁਸੀਬਤਾਂ ਝੱਲਣ ਲਈ ਹੀ ਜਨਮਿਆ ਸੀ। ਇਹ ਇੰਨਾ ਹੀ ਪ੍ਰਪੱਕ ਹੈਂ ਜਿਵੇਂ ਅੱਗ ਵਿੱਚੋਂ ਚੰਗਿਆੜੇ ਉੱਠਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਦਮੀ ਕਸ਼ਟ ਲਈ ਹੀ ਜੰਮਦਾ ਹੈ, ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।