Job 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅੱਯੂਬ ਜੇ ਮੈਂ ਤੇਰੀ ਬਾਵੇਂ ਹੁੰਦਾ ਮੈਂ ਪਰਮੇਸ਼ੁਰ ਵੱਲ ਮੁੜ ਪੈਂਦਾ ਤੇ ਉਸ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਪਰਮੇਸ਼ੁਰ ਦਾ ਤਾਲਿਬ ਰਹਾਂਗਾ, ਅਤੇ ਆਪਣਾ ਮੁਕਦਮਾ ਪਰਮੇਸ਼ੁਰ ਦੇ ਸਪੁਰਦ ਕਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,