Job 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਵੱਡੇ ਵੱਡੇ ਦੇ ਅਥਾਹ ਕੰਮ ਅਤੇ ਅਣਗਿਣਤ ਅਚਰਜ ਕਰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,