Job 6:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ: ਇਸ ਸਾਰੇ ਗੰਭੀਰ ਦਰਦ ਵਿੱਚ, ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰੱਖ ਦੇ ਆਦੇਸ਼ ਮੰਨ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਵੀ ਏਹ ਮੇਰੀ ਤਸੱਲੀ ਹੁੰਦੀ ਅਤੇ ਮੈਂ ਅਮਿਟ ਤੜਫਣ ਵਿੱਚ ਵੀ ਖ਼ੁਸ਼ੀ ਨਾਲ ਕੁੱਦ ਉੱਠਦਾ, ਭਈ ਮੈਂ ਪਵਿੱਤ੍ਰ ਪੁਰਖ ਦੀਆਂ ਗੱਲਾਂ ਦਾ ਇਨਕਾਰ ਨਹੀਂ ਕੀਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ ਅਤੇ ਮੈਂ ਵੱਡੀ ਤੜਫ਼ਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ।