Job 6:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਬਲ ਤਾਂ ਹੈ ਕੀ ਭਈ ਮੈਂ ਉਡੀਕ ਰੱਖਾਂ, ਜਾਂ ਮੇਰਾ ਓੜਕ ਤਾਂ ਹੈ ਕੀ ਭਈ ਮੈਂ ਸਬਰ ਕਰਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ?