Job 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ। ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?