Job 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ। ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਨਹੀਂ ਭਈ ਮੇਰੀ ਸਹਾਇਤਾ ਮੇਰੇ ਵਿੱਚ ਨਹੀਂ, ਅਤੇ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?