Job 6:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ। ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੁੱਸਣ ਵਾਲੇ ਲਈ ਮਿੱਤ੍ਰ ਵੱਲੋਂ ਦਯਾ ਹੋਣੀ ਚਾਹੀਦੀ ਹੈ, ਭਾਵੇਂ ਉਹ ਸਰਬ ਸ਼ਕਤੀਮਾਨ ਦਾ ਭੈ ਵੀ ਛੱਡ ਬੈਠਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।