Job 6:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਭਰਾ ਨਦੀ ਵਾਂਙੁ ਛਲਦੇ ਹਨ, ਉਨ੍ਹਾਂ ਨਦੀਆਂ ਦਿਆਂ ਥਲਾਂ ਵਾਂਙੁ ਜਿਹੜੇ ਵਗ ਹੱਟਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,