Job 6:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਉਹ ਬਰਫ਼ ਜਾਂ ਪਿਘਲਦੀ ਹਿਮ ਨਾਲ ਦਬਾੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀਆਂ ਬਰਫ਼ ਦੇ ਕਾਰਨ ਕਾਲੀਆਂ ਹਨ, ਜਿਨ੍ਹਾਂ ਵਿੱਚ ਹਿਮ ਲੁਕੀ ਰਹਿੰਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ!