Job 6:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਮੌਸਮ ਗਰਮ ਤੇ ਖੁਸ਼ਕ ਹੁੰਦਾ ਹੈ। ਪਾਣੀ ਵਗਣ ਤੋਂ ਰੁਕ ਜਾਂਦਾ ਹੈ ਤੇ ਨਦੀਆਂ ਅਲੋਪ ਹੋ ਜਾਂਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤਪਾਂ ਦੀ ਰੁੱਤੇ ਓਹ ਅਲੋਪ ਹੋ ਜਾਂਦੀਆਂ ਹਨ, ਗਰਮੀ ਪੈਂਦਿਆਂ ਈ ਓਹ ਆਪਣੇ ਥਾਵਾਂ ਵਿੱਚ ਸੁੱਕ ਜਾਂਦੀਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, ਧੁੱਪ ਪੈਂਦਿਆਂ ਹੀ ਉਹ ਆਪਣੇ ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ,