Job 6:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਪਾਰੀ ਨਦੀ-ਤਲ ਤੇ ਜਾਂਦੇ ਹਨ, ਮਾਰੂਬਲ ਅੰਦਰ ਪ੍ਰਵੇਸ਼ ਕਰਦੇ ਹਨ, ਅਤੇ ਗੁਆਚ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਓਹ ਸੁੰਞੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।