Job 6:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, ਸ਼ਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ।