Job 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਮੇਰੀ ਤਕਲੀਫ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!