Job 6:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕਿੰਨੇ ਪ੍ਰਪੱਕ ਸਨ ਕਿ ਉਹ ਓੱਥੇ ਪਾਣੀ ਲੱਭ ਲੈਣਗੇ, ਪਰ ਉਹ ਆਏ ਅਤੇ ਸ਼ਰਮਸ਼ਾਰ ਕੀਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਭਰੋਸਾ ਰੱਖਣ ਦੇ ਕਾਰਨ ਲੱਜਿਆਵਾਨ ਹੋਏ, ਓਹ ਉੱਥੇ ਤੀਕ ਆਏ ਅਤੇ ਨਿਰਾਸ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,