Job 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ। ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਮੇਰੇ ਲਈ ਐਦਾਂ ਹੀ ਹੋ, ਤੁਸੀਂ ਭਿਆਣਕ ਚੀਜ਼ ਨੂੰ ਵੇਖਦੇ ਹੀ ਡਰ ਜਾਂਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ,