Job 6:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮੈਂ ਤੁਹਾਡੇ ਪਾਸੋਂ ਸਹਾਇਤਾ ਮੰਗੀ ਸੀ? ਨਹੀਂ! ਪਰ ਤੁਸੀਂ ਮੁਫਤ ਵਿੱਚ ਆਪਣਾ ਮਸ਼ਵਰਾ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਆਖਿਆ, ਮੈਨੂੰ ਕੁੱਝ ਦਿਓ? ਯਾ ‘ਆਪਣੇ ਮਾਲ ਧਨ ਵਿੱਚੋਂ ਮੇਰੇ ਲਈ ਵੱਢੀ ਦਿਓ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਆਖਿਆ, ਮੈਨੂੰ ਕੁਝ ਦਿਓ? ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ?