Job 6:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮੈਂ ਤੁਹਾਨੂੰ ਆਖਿਆ ਸੀ ‘ਮੈਨੂੰ ਮੇਰੇ ਦੁਸ਼ਮਣ ਕੋਲੋਂ ਬਚਾਉ। ਮੈਨੂੰ ਜ਼ਾਲਮ ਲੋਕਾਂ ਕੋਲੋਂ ਬਚਾਉ।’
Punjabi Bible 2016 - ਪਵਿੱਤਰ ਬਾਈਬਲ O.V.
ਯਾ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਉ, ਯਾ ਜਾਲਮਾਂ ਦੇ ਹੱਥੋਂ ਮੁੱਲ ਨਾਲ ਮੇਰਾ ਛੁਟਕਾਰਾ ਕਰਾਓ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ?