Job 6:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਹੁਣ, ਮੈਨੂੰ ਸਿੱਖਾਓ, ਤੇ ਮੈਂ ਚੁੱਪ ਰਹਾਂਗਾ। ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਸਿਖਾਓ ਤਾਂ ਮੈਂ ਚੁਪ ਹੋ ਜਾਵਾਂਗਾ, ਜਿੱਥੇ ਮੈਂ ਭੁੱਲਿਆ ਮੈਨੂੰ ਸਮਝਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ।