Job 6:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਸੋਚਦੇ ਹੋ ਕਿ ਉਕੱੇ ਸ਼ਬਦ ਕੀ ਕੁਝ ਸਾਬਤ ਕਰਦੇ ਹਨ ਜਾਂ ਕਿਸੇ ਦੁੱਖੀ ਆਦਮੀ ਦੇ ਸ਼ਬਦਾਂ ਦਾ ਕੋਈ ਤੱਬ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਗੱਲਾਂ ਨੂੰ ਝਿੜਕਣਾ ਚਾਹੁੰਦੇ ਹੋ? ਪਰ ਨਿਰਾਸੇ ਦੀਆਂ ਗੱਲਾਂ ਹਵਾ ਲਈ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ!