Job 6:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ। ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤਾਂ ਕਿਰਪਾ ਕਰਕੇ ਮੇਰੀ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ!