Job 6:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਆਪਣਾ ਮਨ ਬਦਲ ਲਵੋ। ਨਿਰਪੱਖ ਹੋਵੋ ਦੁਬਾਰਾ ਸੋਚੋ। ਮੈਂ ਕੋਈ ਕਸੂਰ ਕੀਤਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੁੜੋ, ਕਿ ਬੇ-ਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।