Job 6:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਝੂਠ ਨਹੀਂ ਬੋਲ ਰਿਹਾ। ਤੇ ਮੈਂ ਠੀਕ ਤੇ ਗ਼ਲਤ ਵਿੱਚਲਾ ਫਰਕ ਜਾਣਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੇਰੀ ਜੀਭ ਉੱਤੇ ਬੇ-ਇਨਸਾਫੀ ਹੈ? ਕੀ ਮੇਰਾ ਤਾਲੂ ਬਿਪਤਾ ਨਹੀਂ ਪਛਾਣ ਸੱਕਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ?”