Job 6:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਰਬ ਸ਼ਕਤੀਮਾਨ ਦੇ ਬਾਣ ਮੇਰੇ ਵਿੱਚ ਲੱਗੇ ਹੋਏ ਹਨ, ਜਿਨ੍ਹਾਂ ਦੀ ਵਿਸ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਹੌਲ ਮੇਰੇ ਵਿਰੁੱਧ ਪਾਲਾਂ ਬੰਨ੍ਹੀ ਖੜੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!