Job 6:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ। ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ। ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਜਾਂ ਬਲਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?