Job 6:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ। ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਜੀ ਉਨ੍ਹਾਂ ਦੇ ਛੋਹਣ ਤੋਂ ਇਨਕਾਰ ਕਰਦਾ ਹੈ, ਏਹ ਮੇਰੇ ਲਈ ਘਿਣਾਉਣੀ ਰੋਟੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ।