Job 6:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ ਆ ਤੇ ਮੈਨੂੰ ਮਾਰ ਮੁਕਾ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਪਰਮੇਸ਼ੁਰ ਨੂੰ ਏਹ ਭਾਵੇ ਕਿ ਉਹ ਮੈਨੂੰ ਚਿੱਥ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਕੱਟ ਸੁੱਟੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ!