Job 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਨੇ ਆਖਿਆ, “ਬੰਦੇ ਨੂੰ ਧਰਤੀ ਉੱਤੇ ਸਖਤ ਸੰਘਰਸ਼ ਕਰਨਾ ਪੈਂਦਾ ਹੈ। ਉਸਦਾ ਜੀਵਨ ਭਾੜੇ ਦੇ ਮਜ਼ਦੂਰ ਵਰਗਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮਨੁੱਖ ਲਈ ਧਰਤੀ ਉੱਤੇ ਕਸ਼ਟ ਨਹੀਂ? ਅਤੇ ਉਹ ਦੇ ਦਿਨ ਮਜੂਰ ਦੇ ਦਿਨ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?