Job 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ। ਉਸਦਾ ਥਾਂ ਫ਼ੇਰ ਉਸ ਨੂੰ ਕਦੇ ਨਹੀਂ ਜਾਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।