Job 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ! ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ! ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਕ ਦੁਖ ਵਿੱਚ ਬੋਲਦਾ ਜਾਵਾਂਗਾ, ਮੈਂ ਆਪਣੀ ਜਾਨ ਦੀ ਕੁੱਤੜਣ ਵਿੱਚ ਗਿਲਾ ਕਰਦਾ ਰਹਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।