Job 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ, ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਸਮੁੰਦਰ ਹਾਂ ਜਾਂ ਜਲ ਜੰਤੂ, ਭਈ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?