Job 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਪਰਮੇਸ਼ੁਰ ਜਦੋਂ ਮੈਂ ਲੇਟਦਾ ਹਾਂ ਤੂੰਂ ਮੈਨੂੰ ਸੁਪਨਿਆਂ ਨਾਲ ਭੈਭੀਤ ਕਰਦਾ ਹੈ, ਤੂੰ ਮੈਨੂੰ ਦਰਸ਼ਨਾਂ ਨਾਲ ਡਰਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਮੈਨੂੰ ਸੁਫਨਿਆਂ ਨਾਲ ਘਬਰਾ ਦਿੰਦਾ ਹੈ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।