Job 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰੀ ਜਾਨ ਫਾਂਸੀ ਨੂੰ ਅਤੇ ਮੌਤ ਨੂੰ ਮੇਰੀਆਂ ਹੱਡੀਆਂ ਨਾਲੋਂ ਅਧਿਕ ਚੁਣਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!