Job 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ। ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ। ਮੈਨੂੰ ਇੱਕਲਿਆਂ ਛੱਡ ਦੇਵੋ। ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁੱਛ ਹਾਂ, ਮੈਂ ਸਦਾ ਤੀਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇਹ ਕਿਉਂ ਜੋ ਮੇਰੇ ਦਿਨ ਸੁਆਸ ਹੀ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!