Job 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ। ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!
Punjabi Bible 2016 - ਪਵਿੱਤਰ ਬਾਈਬਲ O.V.
ਇਨਸਾਨ ਕੀ ਹੈ ਭਈ ਤੂੰ ਉਹ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?