Job 7:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰ ਸੁਬਹ ਉਹ ਦੀ ਖ਼ਬਰ ਲਵੇਂ, ਅਤੇ ਪਲ ਪਲ ਤੇ ਉਹ ਨੂੰ ਜਾਚੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?