Job 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ। ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਦ ਤੀਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਭਈ ਮੈਂ ਆਪਣੀ ਥੁੱਕ ਨਿਗਲ ਲਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?