Job 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ। ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸੱਕਦਾ ਹਾਂ? ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ? ਕੀ ਮੈਂ ਤੁਹਾਡੇ ਲਈ ਇੱਕ ਸਮੱਸਿਆ ੱਸਾਂ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਕੀਤਾ, ਹੇ ਆਦਮੀ ਦੇ ਰਾਖੇ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾਂ ਬਣਾਇਆ ਹੈ, ਭਈ ਮੈਂ ਆਪਣੇ ਲਈ ਬੋਝ ਹੋ ਗਿਆ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?