Job 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ? ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ? ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਖ਼ਾਕ ਵਿੱਚ ਜਾ ਲੇਟਾਂਗਾ, ਅਤੇ ਤੂੰ ਮੈਨੂੰ ਢੂੰਡੇਂਗਾ ਪਰ ਮੈਂ ਹੋਵਾਂਗਾ ਨਹੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”