Job 7:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰੀਰ ਮੇਰੇ ਨੂੰ ਮਿੱਟੀ ਅਤੇ ਕੀੜਿਆਂ ਨੇ ਢੱਕਿਆ ਹੈ ਮੇਰੀ ਚਮੜੀ ਫਟੀ ਹੋਈ ਹੈ ਤੇ ਰਿਸਦੇ ਜ਼ਖਮਾਂ ਨਾਲ ਭਰੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਸਰੀਰ ਕੀੜਿਆਂ ਤੇ ਖ਼ਾਕ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਖੱਲ ਆਕੜ ਜਾਦੀ ਫਿਰ ਪਾਕ ਵਗ ਪੈਂਦੀ ਹੈ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।