Job 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ। ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵੇਖਣ ਵਾਲੇ ਦੀ ਅੱਖ ਮੈਨੂੰ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।