Job 7:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ੍ਦਲ ਛਟ ਜਾਂਦਾ ਹੈ ਤੇ ਚੱਲਾ ਜਾਂਦਾ ਹੈ। ਬੰਦਾ ਇਸੇ ਤਰ੍ਹਾਂ ਮਰ ਜਾਂਦਾ ਹੈ ਤੇ ਕਬਰ ਵਿੱਚ ਦਫਨਾ ਦਿੱਤਾ ਜਾਂਦਾ ਹੈ ਅਤੇ ਉਹ ਮੁੜਕੇ ਕਦੇ ਵੀ ਨਹੀਂ ਆਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਬੱਦਲ ਪਾਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉਤਰਦਾ ਹੈ, ਫਿਰ ਉਤਾਹਾਂ ਨਹੀਂ ਆਉਂਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ।