Job 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿੱਖਾ ਸੱਕਣ, ਸ਼ਾਇਦ ਉਹ ਤੈਨੂੰ ਸਿੱਖਾ ਸੱਕਣ ਜੋ ਕੁਝ ਉਨ੍ਹਾਂ ਨੇ ਸਿੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਤੈਨੂੰ ਨਾ ਸਿਖਲਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?