Job 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਿਲਦਦ ਨੇ ਆਖਿਆ, ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵੱਧ ਸੱਕਦਾ ਹੈ? ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸੱਕਦੇ ਨੇ?
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਬਿਨਾ ਚਿੱਕੜ ਥੋਂ ਜਲ ਕਾਨਾ ਉੱਗੂਗਾ? ਭਲਾ, ਬਿਨਾ ਪਾਣੀ ਥੋਂ ਦੱਭ ਵਧੂਗੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ?